By using this site, you agree to the Privacy Policy and Terms of Use.
Accept
Suhi SaverSuhi SaverSuhi Saver
Notification Show More
Font ResizerAa
  • ਸ਼ਿਵ ਇੰਦਰ ਦਾ ਕਾਲਮ
  • ਕੀ ਆਖਾਂ,ਕੀ ਨਾ ਆਖਾਂ
  • ਸਿਆਸਤ
  • ਸਮਾਜ
  • ਅਰਥਚਾਰਾ
  • ਸਾਹਿਤ, ਸੱਭਿਆਚਾਰ ਤੇ ਕਲਾ
  • ਮੀਡੀਆ
  • ਵਾਹਗੇ ਪਾਰੋਂ
  • ਵਿਚਾਰ ਪ੍ਰਵਾਹ
  • ਹੋਰ ਖਬਰਾਂ
    • ਫ਼ੋਟੋ ਪੱਤਰਕਾਰੀ
    • ਵੀਡੀਓਜ਼
    • ਪੁਰਾਣੀਆਂ ਲਿਖਤਾਂ ਦੇਖਣ ਲਈ
Reading: ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਉੱਤੇ ਕੀਤੇ ਲਾਠੀਚਾਰਜ ਦੀ ਨਿਖੇਧੀ
Share
Font ResizerAa
Suhi SaverSuhi Saver
Search
  • ਸ਼ਿਵ ਇੰਦਰ ਦਾ ਕਾਲਮ
  • ਕੀ ਆਖਾਂ,ਕੀ ਨਾ ਆਖਾਂ
  • ਸਿਆਸਤ
  • ਸਮਾਜ
  • ਅਰਥਚਾਰਾ
  • ਸਾਹਿਤ, ਸੱਭਿਆਚਾਰ ਤੇ ਕਲਾ
  • ਮੀਡੀਆ
  • ਵਾਹਗੇ ਪਾਰੋਂ
  • ਵਿਚਾਰ ਪ੍ਰਵਾਹ
  • ਹੋਰ ਖਬਰਾਂ
    • ਫ਼ੋਟੋ ਪੱਤਰਕਾਰੀ
    • ਵੀਡੀਓਜ਼
    • ਪੁਰਾਣੀਆਂ ਲਿਖਤਾਂ ਦੇਖਣ ਲਈ
Have an existing account? Sign In
Follow US
Suhi Saver > ਪੁਰਾਣੀਆਂ ਲਿਖਤਾਂ ਦੇਖਣ ਲਈ > ਕਾਵਿ-ਸ਼ਾਰ > ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਉੱਤੇ ਕੀਤੇ ਲਾਠੀਚਾਰਜ ਦੀ ਨਿਖੇਧੀ
ਕਾਵਿ-ਸ਼ਾਰ

ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਉੱਤੇ ਕੀਤੇ ਲਾਠੀਚਾਰਜ ਦੀ ਨਿਖੇਧੀ

ckitadmin
Last updated: September 4, 2025 8:26 am
ckitadmin
Published: June 13, 2016
Share
SHARE
ਲਿਖਤ ਨੂੰ ਇੱਥੇ ਸੁਣੋ

ਬੇਰੁਜ਼ਗਾਰ ਟੈੱਟ ਪਾਸ ਅਧਿਆਪਕ ਰੁਜ਼ਗਾਰ ਦੀ ਪ੍ਰਾਪਤੀ ਲਈ ਬਠਿੰਡਾ ਵਿਖੇ ਅਮਨਪੂਰਵਕ ਮੁਜ਼ਾਹਰਾ ਕਰ ਰਹੇ ਸਨ। ‘ਰਾਜ ਨਹੀਂ ਸੇਵਾ’ ਦੇ ਨਾਹਰੇ ਲਾਕੇ ਹਕੂਮਤੀ ਗੱਦੀ ਉੱਪਰ ਕਾਬਜ਼ ਹੋਈ ਅਕਾਲੀ-ਭਾਜਪਾ ਹਕੂਮਤ ਵੱਲੋਂ ਆਪਣਾ ਅਸਲੀ ਰੰਗ ਵਿਖਾਉਂਦਿਆਂ ਪੁਲਿਸੀ ਧਾੜਾਂ ਵੱਲੋਂ ਸੂਬਾ ਪ੍ਰਧਾਨ ਨੂੰ ਗੱਲਬਾਤ ਦੇ ਬਹਾਨੇ ਬੁਲਾਕੇ ਬੇਤਹਾਸ਼ਾ ਕੁੱਟਮਾਰ ਕਰਕੇ ਵੱਡੀ ਗਿਣਤੀ ਵਿੱਚ ਅਧਿਆਪਕਾਂ ਨੂੰ ਫੱਟੜ ਕਰਨ ਗ੍ਰਿਫਤਾਰ ਕਰਕੇ ਜੇਲੀਂ ਡੱਕ ਦਿੱਤਾ ਹੈ।ਇਨਕਲਾਬੀ ਕੇਂਦਰ ਪੰਜਾਬ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਦੇ ਇਸ ਹੱਕੀ ਸੰਘਰਸ਼ ਦੀ ਜ਼ੋਰਦਾਰ ਹਮਾਇਤ ਦਾ ਐਲਾਨ ਕਰਦਾ ਹੈ।ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਇਨਕਲਾਬੀ ਕੇਂਦਰ ਪੰਜਾਬ ਦੇ ਪ੍ਰਧਾਨ ਸਾਥੀ ਨਰਾਇਣ ਦੱਤ,ਸੂਬਾ ਕਮੇਟੀ ਮੈਂਬਰ ਮੁਖਤਿਆਰ ਪੂਹਲਾ ਅਤੇ ਜਗਜੀਤ ਲਹਿਰਾ ਮੁਹੱਬਤ ਨੇ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਸੂਬਾ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਸਮੇਤ ਵੱਡੀ ਅਧਿਆਪਕਾਂ ਨੂੰ ਬਿਨ੍ਹਾਂ ਸ਼ਰਤ ਰਿਹਾਅ ਕਰਨ ਅਤੇ ਅਧਿਆਪਕਾਂ ਦੀਆਂ ਹੱਕੀ ਅਤੇ ਜਾਇਜ ਮੰਗਾਂ ਤੁਰੰਤ ਪ੍ਰਵਾਨ ਕਰਨ ਦੀ ਜ਼ੋਰਦਾਰ ਮੰਗ ਕੀਤੀ ਹੈ। ਕੇਂਦਰ ਅਧਿਆਪਕਾਂ ਦੇ ਦਲੇਰੀ ਨਾਲ ਟਾਕਰਾ ਕਰਦਿਆਂ ਮੁੜ ਬਾਦਲਾਂ ਦੇ ਗੜ੍ਹ ਵਿੱਚ ਹੀ ਟੈਂਕੀ ਉੱਪਰ ਚੜ੍ਹਕੇ ਸੰਘਰਸ਼ ਦਾ ਸੂਹਾ ਪਰਚਮ ਬੁਲੰਦ ਰੱਖਣ ਦੀ ਦਾਦ ਦਿੱਤੀ ਹੈ।

ਏਜਾਜ਼ ਦੀਆਂ ਕੁਝ ਬੋਲੀਆਂ
ਗ਼ਜ਼ਲ -‘ਨੀਲ’
ਗੀਤ – ਮਨਦੀਪ ਗਿੱਲ ਧੜਾਕ
ਧਰਮ – ਮਨਦੀਪ ਸੁੱਜੌ
ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਨ ’ਤੇ – ਪਰਮਿੰਦਰ ਕੌਰ ਸਵੈਚ
Share This Article
Facebook Email Print
Leave a Comment

Leave a Reply Cancel reply

Your email address will not be published. Required fields are marked *

Follow US

Find US on Social Medias
4.9kLike
122Follow
12.4kSubscribe
RSS FeedFollow
Popular News
ਨਜ਼ਰੀਆ view

ਪੰਜਾਬੀ ਕਿਸਾਨ ਇਉਂ ਕੀਤਾ ਬਰਬਾਦ ਅਤੇ ਕਰਜ਼ਾਈ ? – ਗੁਰਚਰਨ ਪੱਖੋਕਲਾਂ

ckitadmin
ckitadmin
July 29, 2013
‘ਸੱਤਿਆਮੇਵ ਜਯਤੇ’ ਆਮਿਰ ਖ਼ਾਨ ਦੀਆਂ ਅੱਖਾਂ ਦਾ ਟੀਰ – ਡਾ. ਅਮ੍ਰਿਤ ਪਾਲ
ਹਾਇਕੂ – ਬੂਟਾ ਸਿੰਘ ਵਾਕਫ਼
ਪਤਝੜ੍ਹ ਬਨਾਮ ਬਹਾਰ -ਪ੍ਰੀਤੀ ਸ਼ੈਲ਼ੀ
ਸ਼ਬਦ ਗੁਰੂ ਤੋਂ ਪ੍ਰੇਮੀ ਤੱਕ ਦਾ ਸਫ਼ਰ -ਬੁੱਧ ਸਿੰਘ ਨੀਲੋਂ
Suhi SaverSuhi Saver
© Suhi Saver. Designed By: Tech Yard Labs. All Rights Reserved.
Welcome Back!

Sign in to your account

Username or Email Address
Password

Lost your password?